ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਵੱਲੋਂ ਕੀਤੀ ਸ਼ਾਨਦਾਰ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 21 ਜਨਵਰੀ ,ਬੋਲੇ ਪੰਜਾਬ ਬਿਊਰੋ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਕਾਨੂੰਨੀ ਮੈਟਰੋਲੌਜੀ ਵਿੰਗ ਦੀ ਕਾਰਗੁਜ਼ਾਰੀ ਵਿੱਚ ਸਾਲ 2024 – 25 ਦੇ ਮੁਕਾਬਲੇ ਅਪ੍ਰੈਲ ਤੋਂ ਦਸੰਬਰ 2025 ਤੱਕ ਉਗਰਾਹੀ ਗਈ ਕੰਪਾਊਂਡਿੰਗ ਫੀਸ, […]
Continue Reading