ਗਣਤੰਤਰ ਦਿਵਸ ਲਈ ਪੰਜਾਬ ਸਰਕਾਰ ਦੀ ਝਾਕੀ ਮਨੁੱਖੀ ਏਕਤਾ ਦੇ ਅਧਿਆਤਮਕ ਨੂਰ  ਅਤੇ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ

ਚੰਡੀਗੜ੍ਹ, 22 ਜਨਵਰੀ ,ਬੋਲੇ ਪੰਜਾਬ ਬਿਊਰੋ: ਗਣਤੰਤਰ ਦਿਵਸ ਪਰੇਡ- 2026 ਲਈ ਪੰਜਾਬ ਸਰਕਾਰ ਦੁਆਰਾ ਤਿਆਰ ਕੀਤੀ ਗਈ ਝਾਕੀ ਮਨੁੱਖੀ ਏਕਤਾ, ਦਇਆ-ਭਾਵਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਦੇ ਉੱਚਤਮ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਅਧਿਆਤਮਕਤਾ ਅਤੇ ਕੁਰਬਾਨੀ ਦੀ ਨਿਰਸਵਾਰਥ ਭਾਵਨਾ ਦਾ ਵਿਲੱਖਣ ਪ੍ਰਤੀਕ ਹੈ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਝਾਕੀ ਦੇ ਦੋ ਹਿੱਸੇ ਹਨ- […]

Continue Reading