ਉੱਘੇ ਪੰਜਾਬੀ ਲੇਖਕਾਂ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬੀ ਦੇ ਉੱਘੇ ਕਵੀ ਤੇ ਲੇਖਕ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਜਾਇਬ ਸਿੰਘ ਹੁੰਦਲ ਪੰਜਾਬੀ ਕਵਿਤਾ ਦੇ ਸਥਾਪਤ ਹਸਤਾਖ਼ਰ ਸਨ। ਉਨ੍ਹਾਂ ਨੇ ਗ਼ਜ਼ਲ ਤੋਂ ਆਪਣਾ ਕਾਵਿ-ਸਫ਼ਰ ਸ਼ੁਰੂ ਕਰਕੇ ਆਜ਼ਾਦ […]

Continue Reading