ਕੈਰੋਂ ਦੀ ਦੂਰਗਾਮੀ ਸੋਚ ਤੋਂ ਸੇਧ ਲੈ ਕੇ ਪੰਜਾਬ ਨੂੰ ਮੁੜ ਵਿਕਾਸ ਦੀ ਰਾਹ ’ਤੇ ਤੋਰਨ ਦੀ ਲੋੜ: ਬਾਜਵਾ

ਚੰਡੀਗੜ੍ਹ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਤਾਪ ਸਿੰਘ ਕੈਰੋਂ ਦੀ 125ਵੀਂ ਜਨਮ ਵਰ੍ਹੇਗੰਢ ਮੌਕੇ ਅੱਜ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਅਤੇ ਚੜ੍ਹਦਾ ਪੰਜਾਬ ਵੱਲੋਂ ਸਾਂਝੇ ਤੌਰ ’ਤੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਮੁੱਖ ਮਹਿਮਾਨ ਵਜੋਂ ਸ਼ਾਮਲ […]

Continue Reading