ਮੰਤਰੀ ਸੌਂਦ ਨੇ ਵਿਧਾਨ ਸਭਾ ‘ਚ ਦਿੱਤਾ ਜਵਾਬ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਕੋਈ ਯੋਜਨਾ ਨਹੀਂ

ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਸਰਕਾਰੀ ਸਕੂਲਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਗਿਆ। ਇਸ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਕਿ ਇਸ ਵੇਲੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਮੁਫ਼ਤ […]

Continue Reading