2676 ਕਰੋੜ ਰੁਪਏ ਦੀ ਧੋਖਾਧੜੀ ਵਿੱਚ ਸ਼ਾਮਲ ਕੰਪਨੀ ਦਾ ਡਾਇਰੈਕਟਰ ਗ੍ਰਿਫ਼ਤਾਰ

ਚੰਡੀਗੜ੍ਹ 11 ਅਗਸਤ ,ਬੋਲੇ ਪੰਜਾਬ ਬਿਊਰੋ; ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਜੈਪੁਰ ਜ਼ੋਨਲ ਦਫ਼ਤਰ ਨੇ 2676 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਨੈਕਸਾ ਐਵਰਗ੍ਰੀਨ ਦੇ ਦੋਸ਼ੀ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਕੰਪਨੀ ਨੇ ਨਿਵੇਸ਼ਕਾਂ ਨੂੰ ਹਫ਼ਤਾਵਾਰੀ 3 ਗੁਣਾਂ ਰਿਟਰਨ ਦਾ ਵਾਅਦਾ ਕਰਕੇ ਧੋਖਾਧੜੀ ਕੀਤੀ ਸੀ। ਈਡੀ ਨੇ ਮੰਗਲਵਾਰ ਦੁਪਹਿਰ ਨੂੰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ […]

Continue Reading