16 ਸਾਲਾ ਨਾਬਾਲਗ ਲੜਕੀ ਦੇ ਅਗਵਾ ਅਤੇ ਸਮੂਹਿਕ ਜਬਰ-ਜ਼ਨਾਹ ਮਾਮਲੇ ‘ਚ ਦਿੱਲੀ ਦੀ ਅਦਾਲਤ ਨੇ ਬੱਸ ਡਰਾਈਵਰ ਅਤੇ ਕੰਡਕਟਰ ਖ਼ਿਲਾਫ਼ ਦੋਸ਼ ਤੈਅ ਕੀਤੇ

ਨਵੀਂ ਦਿੱਲੀ 8 ਅਕਤੂਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਦੀ ਇੱਕ ਅਦਾਲਤ ਨੇ ਅਗਸਤ ਮਹੀਨੇ ਵਿੱਚ ਇੱਕ ਸਲੀਪਰ ਬੱਸ ਦੇ ਅੰਦਰ 16 ਸਾਲਾ ਨਾਬਾਲਗ ਲੜਕੀ ਦੇ ਅਗਵਾ ਅਤੇ ਸਮੂਹਿਕ ਜਬਰ-ਜ਼ਨਾਹ ਦੇ ਮੁਲਜ਼ਮ ਬੱਸ ਡਰਾਈਵਰ ਅਤੇ ਕੰਡਕਟਰ ਖ਼ਿਲਾਫ਼ ਦੋਸ਼ ਤੈਅ ਕਰ ਦਿੱਤੇ ਹਨ। ਇਸ ਦੇ ਨਾਲ ਹੀ ਨੋਟ ਕੀਤਾ ਕਿ ਉਨ੍ਹਾਂ ਵਿਰੁੱਧ ਸਬੂਤਾਂ ਦੀ ਪਰਖ ਮੁਕੱਦਮੇ ਦੌਰਾਨ […]

Continue Reading