ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਦੋ ਵਿਅਕਤੀ ਕਾਬੂ, 4 ਹੋਰ ਵਾਰਦਾਤਾਂ ਵੀ ਮੰਨੀਆਂ

ਜਲੰਧਰ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਫਿਲੌਰ ਕਸਬੇ ‘ਚ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਲਗਾਏ ਗਏ ਸ਼ੋਅ-ਕੇਸ ‘ਤੇ ਖਾਲਿਸਤਾਨੀ ਨਾਅਰੇ ਲਿਖਵਾਉਣ ਦਾ ਭੇਤ ਪੁਲਸ ਨੇ ਖੋਲ੍ਹ ਲਿਆ ਹੈ। ਜਲੰਧਰ ਦੇਹਾਤੀ ਪੁਲਸ ਨੇ ਇਸ ਮਾਮਲੇ ‘ਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ […]

Continue Reading

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੀ ਬਠਿੰਡਾ ਫੇਰੀ ਤੋਂ ਇੱਕ ਦਿਨ ਪਹਿਲਾਂ ਯੂਨੀਵਰਸਿਟੀ ਦੀ ਕੰਧ ‘ਤੇ ਖਾਲਿਸਤਾਨੀ ਨਾਅਰੇ ਲਿਖੇ

ਬਠਿੰਡਾ, 10 ਮਾਰਚ,ਬੋਲੇ ਪੰਜਾਬ ਬਿਊਰੋ :ਰਾਸ਼ਟਰਪਤੀ ਦ੍ਰੌਪਦੀ ਮੁਰਮੂ ਮੰਗਲਵਾਰ ਨੂੰ ਪਹਿਲੀ ਵਾਰ ਬਠਿੰਡਾ ਆ ਰਹੇ ਹਨ। ਉਹ ਕੇਂਦਰੀ ਯੂਨੀਵਰਸਿਟੀ ਅਤੇ ਏਮਜ਼ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।ਇਸ ਤੋਂ ਇੱਕ ਦਿਨ ਪਹਿਲਾਂ ਅੱਜ ਸੋਮਵਾਰ ਸਵੇਰੇ, ਖਾਲਿਸਤਾਨੀ ਸਮਰਥਕਾਂ ਨੇ ਕੇਂਦਰੀ ਯੂਨੀਵਰਸਿਟੀ ਦੀ ਕੰਧ ‘ਤੇ ਖਾਲਿਸਤਾਨੀ ਨਾਅਰੇ ਲਿਖ ਦਿੱਤੇ ਅਤੇ ਇੱਕ ਬੈਨਰ ਵੀ ਲਗਾ ਦਿੱਤਾ। […]

Continue Reading

ਮੋਹਾਲੀ ‘ਚ ਲਿਖੇ ਖਾਲਿਸਤਾਨੀ ਨਾਅਰੇ

ਪੰਨੂੰ ਨੇ ਵੀਡੀਓ ‘ਚ ਕਿਹਾ- ਅੰਮ੍ਰਿਤਸਰ-ਚੰਡੀਗੜ੍ਹ ਏਅਰਪੋਰਟ ਕੱਲ੍ਹ ਬੰਦ ਰਹੇਗਾ ਮੋਦੀ-ਸ਼ਾਹ ਹਿੰਦੂ ਅੱਤਵਾਦੀ ਮੋਹਾਲੀ 16 ਨਵੰਬਰ ,ਬੋਲੇ ਪੰਜਾਬ ਬਿਊਰੋ : ਖਾਲਿਸਤਾਨ ਪੱਖੀ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੋਹਾਲੀ ਦੇ ਏਅਰਪੋਰਟ ਰੋਡ ਕੁੰਭੜਾ ‘ਤੇ ਦੇਸ਼ ਵਿਰੋਧੀ ਨਾਅਰੇ ਲਿਖੇ ਹੋਏ ਹਨ। ਇਨ੍ਹਾਂ ਨਾਅਰਿਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ […]

Continue Reading