ਪਿੰਡ ਲੰਗ ਵਿੱਚ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਖਿਡਾਰੀਆਂ ਦਾ ਸਨਮਾਨ
23 ਜ਼ਿਲ੍ਹਿਆਂ ਦੇ 230 ਪਹਿਲਵਾਨਾਂ ਨੇ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਲਿਆ ਭਾਗ ਪਟਿਆਲਾ 21 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਾਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅੱਜ ਹਲਕਾ ਪਟਿਆਲਾ ਦੇ ਪਿੰਡ ਲੰਗ ਵਿਖੇ ਬਣੇ ਖੇਡ ਸਟੇਡੀਅਮ ਵਿੱਚ ਕਰਵਾਈ ਗਈ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਵਿਸ਼ੇਸ਼ ਤੌਰ ‘ਤੇ […]
Continue Reading