ਖੇਡਾਂ ਵਤਨ ਪੰਜਾਬ ਦੀਆਂ 2026-27: ਰਾਜ ਪੱਧਰੀ ਕਰਾਟੇ ਮੁਕਾਬਲਿਆਂ ਦੇ ਪੰਜਵੇਂ ਦਿਨ ਖਿਡਾਰੀਆਂ ਨੇ ਦਿਖਾਈ ਸ਼ਾਨਦਾਰ ਖੇਡ ਪ੍ਰਤਿਭਾ
ਖੇਡ ਭਵਨ ਸੈਕਟਰ-78, ਮੋਹਾਲੀ ਵਿਖੇ ਕਰਵਾਏ ਗਏ ਮੁਕਾਬਲਿਆਂ ਦੇ ਜੇਤੂ ਖਿਡਾਰੀ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਸਨਮਾਨਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 14 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਖੇਡ ਭਵਨ, ਸੈਕਟਰ-78 ਵਿਖੇ ਕਰਵਾਏ ਗਏ ਰਾਜ ਪੱਧਰੀ […]
Continue Reading