ਸੀਪੀਆਈ (ਐਮ) ਹਮਾਇਤੀ ਕਿਸਾਨ,ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਨੇ ਖੁੱਦ ਨੂੰ ਗ੍ਰਿਫਤਾਰੀ ਲਈ ਕੀਤਾ ਪੇਸ਼

ਮੋਹਾਲੀ 10 ਅਗਸਤ ,ਬੋਲੇ ਪੰਜਾਬ ਬਿਊਰੋ;ਸੀਪੀਆਈ (ਐਮ) ਹਮਾਇਤੀ ਜਮਾਤੀ ਜਥੇਬੰਦੀਆਂ,ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਮਜ਼ਦੂਰ ਸਭਾ ਅਤੇ ਸੀਟੂ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਨੇ ਖੁੱਦ ਨੂੰ ਡਿਪਟੀ ਕਮਿਸ਼ਨਰ ਦਫਤਰ ਮੁਹਰੇ ਧਰਨਾ ਦੇ ਕੇ ਗ੍ਰਿਫ਼ਤਾਰੀਆਂ ਲਈ ਪੇਸ਼ ਕੀਤਾ। ਇਸ ਐਕਸ਼ਨ ਵਿੱਚ ਆਂਗਨਵਾੜੀ ਯੂਨੀਅਨ ਨਾਲ ਸਬੰਧਤ ਬੀਬੀਆਂ ਦੀ ਵੱਡੀ ਗਿਣਤੀ ਸ਼ਮੂਲੀਅਤ ਰਹੀ , ਜਦਕਿ ਪ੍ਰਸ਼ਾਸਨਿਕ ਅਧਿਕਾਰੀਆਂ […]

Continue Reading