ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਬਲਾਕ ਪੱਧਰੀ ਮੁਕਾਬਲਿਆਂ ’ਚ ਮਾਰੀਆਂ ਮੱਲਾਂ
ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਹਾਸਲ ਕੀਤੇ ਕਈ ਸਥਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਸਤੰਬਰ ,ਬੋਲੇ ਪੰਜਾਬ ਬਿਉਰੋ; ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੋਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ […]
Continue Reading