ਡਿਪਟੀ ਕਮਿਸ਼ਨਰ ਮੋਹਾਲੀ ਅਤੇ ਵਿਧਾਇਕ ਡੇਰਾਬੱਸੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ–ਸੀਜ਼ਨ 4’ ਦਾ ਸ਼ਡਿਊਲ ਜਾਰੀ

ਬਲਾਕ ਪੱਧਰੀ ਮੁਕਾਬਲੇ 12 ਸਤੰਬਰ ਤੋਂ; ਟੈਨਿਸ ਬਾਲ ਕ੍ਰਿਕਟ ਪਹਿਲੀ ਵਾਰ ਬਣੇਗੀ ਮੁਕਾਬਲਿਆਂ ਦਾ ਹਿੱਸਾ ਜ਼ਿਲ੍ਹੇ ਵਿੱਚ ਹੁਣ ਤੱਕ 2800 ਰਜਿਸਟ੍ਰੇਸ਼ਨਾਂ; ਡੀ.ਸੀ. ਵੱਲੋਂ ਅੰਡਰ-14 ਤੋਂ 70+ ਉਮਰ ਵਰਗ ਤੱਕ ਦੇ ਖੇਡ ਪ੍ਰੇਮੀਆਂ ਨੂੰ ਭਾਗ ਲੈਣ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਸਤੰਬਰ ,ਬੋਲੇ ਪੰਜਾਬ ਬਿਊਰੋ: ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਵਿਧਾਇਕ ਡੇਰਾਬੱਸੀ ਸ. […]

Continue Reading