ਡੀਬੀਯੂ ਦੇ ਫਾਰਮੇਸੀ ਵਿਦਿਆਰਥੀਆਂ ਨੇ ਆਈਆਈਐੱਸਈਆਰ ਵਿੱਚ ਉੱਨਤ ਖੋਜ ਸਹੂਲਤਾਂ ਬਾਰੇ ਹਾਸਲ ਕੀਤੀ ਜਾਣਕਾਰੀ

ਮੰਡੀ ਗੋਬਿੰਦਗੜ੍ਹ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਫਾਰਮੇਸੀ ਫੈਕਲਟੀ ਵੱਲੋਂ ਭਾਰਤੀ ਵਿਗਿਆਨ ਸਿੱਖਿਆ ਅਤੇ ਖੋਜ ਸੰਸਥਾ (ਆਈਆਈਐੱਸਈਆਰ), ਮੋਹਾਲੀ ਦਾ ਵਿੱਦਿਅਕ ਅਤੇ ਉਦਯੋਗਿਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਉਦੇਸ਼ ਬੀ.ਫਾਰਮੇਸੀ ਅਤੇ ਐੱਮ.ਫਾਰਮੇਸੀ ਦੇ ਵਿਦਿਆਰਥੀਆਂ ਨੂੰ ਉੱਨਤ ਵਿਗਿਆਨਕ ਖੋਜ, ਆਧੁਨਿਕ ਵਿਸ਼ਲੇਸ਼ਣਾਤਮਕ ਯੰਤਰਾਂ ਅਤੇ ਦਵਾਈ ਵਿਗਿਆਨ ਦੇ ਖੇਤਰ ਵਿੱਚ ਹੋ ਰਹੇ ਨਵੇਂ […]

Continue Reading