ਨਸ਼ਾ ਤਸਕਰ ਦੀ ਗ਼ੈਰ-ਕਾਨੂੰਨੀ ਉਸਾਰੀ ’ਤੇ ਚੱਲਿਆ ਪੀਲਾ ਪੰਜਾ, ਮੁਲਜ਼ਮ ਖ਼ਿਲਾਫ਼ ਦਰਜ ਹਨ 42 ਕੇਸ

ਨੰਗਲ 28 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨੰਗਲ ਨਗਰ ਕੌਂਸਲ ਨੇ ਵੱਡੀ ਕਾਰਵਾਈ ਕਰਦਿਆਂ ਇੰਦਰਾ ਨਗਰ ਦੇ ਵਸਨੀਕ ਕੁੰਦਨ ਲਾਲ ਉਰਫ਼ ਘੰਟੀ ਵੱਲੋਂ ਕੀਤੀ ਗਈ ਕਥਿਤ ਗ਼ੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਹੈ। ਪੁਲੀਸ ਵੱਲੋਂ ਜਾਰੀ ਬਿਆਨ ਅਨੁਸਾਰ ਮੁਲਜ਼ਮ ਘੰਟੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੁੱਲ 42 ਅਪਰਾਧਿਕ ਮਾਮਲੇ ਦਰਜ […]

Continue Reading