ਚੋਣਾਂ ਨੇੜੇ ਆਉਂਦਿਆਂ ਹੀ ਲੁਧਿਆਣਾ ’ਚ ਗ਼ੈਰ-ਕਾਨੂੰਨੀ ਹੋਰਡਿੰਗਾਂ ਦੀ ਭਰਮਾਰ
ਲੁਧਿਆਣਾ 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ਼ਹਿਰ ਵਿੱਚ ਚੋਣ ਗਤੀਵਿਧੀਆਂ ਦੇ ਜ਼ੋਰ ਫੜਦਿਆਂ ਹੀ ਪ੍ਰਮੁੱਖ ਚੌਂਕਾਂ ਅਤੇ ਸਰਕਾਰੀ ਜਨਤਕ ਥਾਵਾਂ ’ਤੇ ਗ਼ੈਰ-ਕਾਨੂੰਨੀ ਸਿਆਸੀ ਅਤੇ ਧਾਰਮਿਕ ਹੋਰਡਿੰਗਾਂ ਦੀ ਭਰਮਾਰ ਦੇਖਣ ਨੂੰ ਮਿਲ ਰਹੀ ਹੈ। ਜਨਤਕ ਇਸ਼ਤਿਹਾਰਬਾਜ਼ੀ ਨਾਲ ਸਬੰਧਤ ਨਿਯਮਾਂ ਦੀ ਖੁੱਲ੍ਹੇਆਮ ਉਲੰਘਣਾ ਨੇ ਨਗਰ ਨਿਗਮ ਅਤੇ ਸਥਾਨਕ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ […]
Continue Reading