ਸੋਨੀਆ ਗਾਂਧੀ ਦੀ ਪੁਸਤਕ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਅਤੇ ਗਾਂਧੀ ਪਰਿਵਾਰ ਨੂੰ ਕਲੀਨ ਚਿੱਟ ਦੇਣ ਦੀ ਕੋਸ਼ਿਸ਼: ਕਾਲਕਾ ਤੇ ਕਾਹਲੋਂ

ਨਵੀਂ ਦਿੱਲੀ, 11 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸੋਨੀਆ ਗਾਂਧੀ ਦੀ ਪੁਸਤਕ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਇਤਿਹਾਸਕ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਗਾਂਧੀ ਪਰਿਵਾਰ ਨੂੰ ਕਲੀਨ ਚਿੱਟ ਦੇਣ ਦੀ ਕੋਸ਼ਿਸ਼ ਕਰਾਰ […]

Continue Reading