ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਐੱਸ ਏ ਐਸ ਨਗਰ 12 ਨਵੰਬਰ ,ਬੋਲੇ ਪੰਜਾਬ ਬਿਉਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ […]
Continue Reading