ਮੀਰੀ ਪੀਰੀ ਖ਼ਾਲਸਾ ਮਾਰਚ ਦੂਜੇ ਦਿਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਈ ਜਾਹੋਜਲਾਲ ਨਾਲ ਅਗਲੇ ਪੜਾਅ ਲਈ ਹੋਇਆ ਰਵਾਨਾ

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲੀਆਂ ਤਾਕਤਾਂ ਕਦੇ ਕਾਮਯਾਵਬ ਨਹੀਂ ਹੋਣਗੀਆਂ- ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਬਾਣੀ ਅਤੇ ਗੁਰੂ ਸਿਧਾਂਤਾਂ ਨਾਲ ਜੁੜ ਕੇ ਕੌਮੀ ਹੋਂਦ ਦੀ ਰਾਖੀ ਲਈ ਸੁਚੇਤ ਰਹੇ ਸਿੱਖ ਕੌਮ- ਐਡਵੋਕੇਟ ਧਾਮੀ ਤਰਨ ਤਾਰਨ ਸਾਹਿਬ/ਅੰਮ੍ਰਿਤਸਰ, 25 ਜੁਲਾਈ ,ਬੋਲੇ ਪੰਜਾਬ ਬਿਊਰੋ –ਸ੍ਰੀ ਅਕਾਲ ਤਖ਼ਤ ਸਾਹਿਬ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਦੀ ਅੱਜ […]

Continue Reading