ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਮੁਕਤ ਪੰਜਾਬ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਅਰਦਾਸ ਸਮਾਗਮ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਵਿਖੇ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ ਅਤੇ ਸੁਨਹਿਰੇ ਭਵਿੱਖ ਲਈ ਕੀਤੀ ਅਰਦਾਸ ਅੰਮ੍ਰਿਤਸਰ, 28 ਅਕਤੂਬਰ ,ਬੋਲੇ ਪੰਜਾਬ ਬਿਉਰੋ:ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹੀਦ ਹੋਏ ਸ. ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ, ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਚੜ੍ਹਦੀ […]

Continue Reading