ਨਸ਼ਿਆਂ ਤੇ ਪਤਿਤਪੁਣੇ ਦੀ ਲਪੇਟ ’ਚ ਆ ਰਹੀ ਨੌਜੁਆਨੀ ਨੂੰ ਬਚਾਉਣ ਲਈ ਗੁਰਮਤਿ ਦੀ ਰੌਸ਼ਨੀ ਜ਼ਰੂਰੀ: ਪਰਮਜੀਤ ਸਿੰਘ ਵੀਰਜੀ

ਗੁਰੂਬਾਣੀ ਮਨੁੱਖ ਨੂੰ ਅੰਦਰਲੇ ਵਿਕਾਰਾਂ ’ਤੇ ਕਾਬੂ ਪਾਉਣ ਅਤੇ ਉੱਚੇ ਜੀਵਨ ਵੱਲ ਵਧਣ ਦੀ ਪ੍ਰੇਰਣਾ ਦਿੰਦੀ ਹੈ ਸਿਰਫ਼ ਚਿੰਤਾ ਪ੍ਰਗਟਾਉਣ ਦੀ ਬਜਾਏ ਬੱਚਿਆਂ ਨੂੰ ਜਮੀਨੀ ਪੱਧਰ ਤੇ ਸਿੱਖੀ, ਸੇਵਾ ਅਤੇ ਸਿੱਖ ਵਿਰਸੇ ਨਾਲ ਜੋੜਨ ਦੀ ਲੋੜ ਨਵੀਂ ਦਿੱਲੀ 2 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਨੌਜੁਆਨ ਪੀੜ੍ਹੀ ਵਿੱਚ ਵੱਧ ਰਿਹਾ ਨਸ਼ਿਆਂ ਦਾ ਰੁਝਾਨ ਅਤੇ ਪਤਿਤਪੁਣਾ […]

Continue Reading