ਸਿੱਖ ਮਿਸ਼ਨ ਦਿੱਲੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦਿੱਲੀ ’ਚ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ

ਨਵੀਂ ਦਿੱਲੀ, 5 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਿੱਖ ਮਿਸ਼ਨ ਦਿੱਲੀ ਵੱਲੋਂ ਦਿੱਲੀ ਪ੍ਰਦੇਸ਼ ਵਿੱਚ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ ਕੀਤੀ ਗਈ ਹੈ। ਇਸ ਤਹਿਤ ਦਿੱਲੀ ਦੀਆਂ 10 ਤੋਂ ਵੱਧ ਸਿੰਘ ਸਭਾਵਾਂ ਵਿੱਚ […]

Continue Reading