ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਈਸਟ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ
ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਭਾਈ ਪਿਆਰਾ ਸਿੰਘ ਸੰਗੀਤ ਘਰਾਣੇ ਵੱਲੋਂ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 28 ਅਕਤੂਬਰ,ਬੋਲੇ ਪੰਜਾਬ ਬਿਊਰੋ;ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਥਾਵਾਂ ਤੇ ਕਰਵਾਏ ਜਾਂਦੇ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਈਸਟ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ […]
Continue Reading