ਗੁ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ
ਐੱਸ ਏ ਐੱਸ ਨਗਰ ਮੋਹਾਲੀ ,1ਮਾਰਚ ,ਬੋਲੇ ਪੰਜਾਬ ਬਿਊਰੋ : ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁ. ਸਿੰਘ ਸ਼ਹੀਦਾਂ ਸੋਹਾਣਾ ਦੇ ਸਮੂਹ ਸੇਵਾਦਾਰਾਂ ਵਲੋਂ ਗੁ. ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਸੈਕਟਰ 77 ਦੇ ਨੇੜੇ ਮਾਤਾ ਸੁੰਦਰੀ ਜੀ ਗੁਰਦੁਆਰਾ ਸਾਹਿਬ ਕੋਲ ਲਾਈਟਾਂ ਦੇ ਸਾਹਮਣੇ (ਨੇੜੇ ੲਅਰ ਪੋਰਟ […]
Continue Reading