12, 13 ਤੇ 14 ਦਸੰਬਰ ਨੂੰ ਲਾਲ ਕਿਲ੍ਹੇ ’ਤੇ ਹੋਣਗੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਦੇ ਸਮਾਪਤੀ ਸਮਾਗਮ: ਕਾਲਕਾ, ਕਾਹਲੋਂ

ਅਖੰਡ ਕੀਰਤਨੀ ਜੱਥੇ ਵਲੋਂ ਸਾਲਾਨਾ ਸਮਾਗਮ ਦੀ ਹੋਈ ਸ਼ੁਰੂਆਤ, ਕਾਲਕਾ ਕਾਹਲੋਂ ਨੇ ਭਰੀ ਹਾਜ਼ਿਰੀ ਨਵੀਂ ਦਿੱਲੀ 16 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਦੇ ਸਮਾਪਤੀ ਸਮਾਗਮ 12, 13 ਅਤੇ 14 ਦਸੰਬਰ ਨੂੰ ਲਾਲ ਕਿਲ੍ਹੇ ’ਤੇ ਕਰਵਾਏ ਜਾਣਗੇ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ […]

Continue Reading