ਅਕਾਲੀਆਂ ਵੱਲੋਂ ਦਿੱਲੀ ਕਮੇਟੀ ਦੀਆਂ ਮੀਟਿੰਗਾਂ ਦਾ ਬਾਇਕਾਟ, ਕਾਰਵਾਈਆਂ ਨੂੰ “ਗੈਰ-ਕਾਨੂੰਨੀ” ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਦਿੱਤਾ ਕਰਾਰ
ਨਵੀਂ ਦਿੱਲੀ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਦਿੱਲੀ ਯੂਨਿਟ) ਦੇ ਸਾਰੇ ਮੈਂਬਰਾਂ ਨੇ ਸ਼ਨਿੱਚਰਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਵੱਲੋਂ ਬੁਲਾਈਆਂ ਮੀਟਿੰਗਾਂ ਦਾ ਪੂਰਾ ਬਾਇਕਾਟ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ 25 ਅਪ੍ਰੈਲ ਦੀ ਬੈਠਕ ਅਤੇ ਇਸ ਤੋਂ ਪਹਿਲਾਂ 25 ਅਕਤੂਬਰ 2025 ਦੀ […]
Continue Reading