ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ ਦੀ ਮਰਿਆਦਾ ਭੰਗ ਕਰਨ ਅਤੇ ਸੰਗਤ ’ਤੇ ਗੱਡੀ ਚੜ੍ਹਾਉਣ ਵਾਲੇ ਗੁਰਸਿਮਰਨ ਮੰਡ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ: ਪ੍ਰਿੰ. ਪਰਵਿੰਦਰ ਸਿੰਘ ਖਾਲਸਾ
ਨਵੀਂ ਦਿੱਲੀ, 11 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ, ਅੰਬਾਲਾ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸ਼੍ਰੋਮਣੀ ਗੁਰਮਤਿ ਚੇਤਨਾ ਲਹਿਰ ਨੇ ਸਖ਼ਤ ਰੋਸ ਪ੍ਰਗਟ ਕਰਦਿਆਂ ਗੁਰਸਿਮਰਨ ਮੰਡ ਅਤੇ ਉਸਦੇ ਪੁੱਤਰ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਪ੍ਰਿੰਸੀਪਲ ਪਰਵਿੰਦਰ ਸਿੰਘ ਖਾਲਸਾ ਨੇ ਦੋਸ਼ […]
Continue Reading