ਦੇਸ਼ ਭਗਤ ਗਲੋਬਲ ਸਕੂਲ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਗ੍ਰੈਜੂਏਸ਼ਨ ਡੇਅ
ਮੰਡੀ ਗੋਬਿੰਦਗੜ੍ਹ, 20 ਮਾਰਚ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਗਲੋਬਲ ਸਕੂਲ (ਡੀਬੀਜੀਐਸ) ਦੇ ਪ੍ਰਾਈਮਰੀ ਵਿਂਗ ਵੱਲੋਂ ਕਿੰਡਰਗਾਰਟਨ ਦੇ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਡੇਅ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ, ਜੋ ਨੰਨੇ ਵਿਦਿਆਰਥੀਆਂ ਦੀ ਸਿੱਖਿਆ ਯਾਤਰਾ ਦਾ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਸਮਾਗਮ ਦੀ ਸ਼ੁਰੂਆਤ ਸ਼ੁਭ ਦੀਪ ਜਗਾਉਣ ਦੀ ਰਸਮ ਨਾਲ ਹੋਈ, ਜੋ ਅਗਿਆਨਤਾ ਦੇ ਹਨੇਰੇ […]
Continue Reading