ਹੜ੍ਹ ਦੀ ਮਾਰ ਹੇਠ ਆਏ ਲੋਕਾਂ ਲਈ ਖੁੱਲ੍ਹੇ ਤਖ਼ਤ ਪਟਨਾ ਸਾਹਿਬ ਦੇ ਦਰਵਾਜ਼ੇ, ਗੰਗਾ ਕੰਢੇ ਪੀੜਤਾਂ ਤੱਕ ਪਹੁੰਚਿਆ ਗੁਰੂ ਘਰ ਦਾ ਲੰਗਰ
ਨਵੀਂ ਦਿੱਲੀ 15 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗੰਗਾ ਦਰਿਆ ਅਤੇ ਇਸ ਦੀਆਂ ਸਹਾਇਕ ਨਦੀਆਂ ਦੇ ਵਧ ਰਹੇ ਪਾਣੀ ਕਾਰਨ ਪਟਨਾ ਦੇ ਕਈ ਇਲਾਕੇ ਹੜ੍ਹ ਦੀ ਲਪੇਟ ਵਿੱਚ ਹਨ। ਹਜ਼ਾਰਾਂ ਪਰਿਵਾਰਾਂ ਨੂੰ ਇਸ ਕੁਦਰਤੀ ਆਫ਼ਤ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਲੋਕ ਘਰ ਛੱਡ ਕੇ ਸੁਰੱਖਿਅਤ ਥਾਵਾਂ ਵੱਲ ਜਾਣ ਲਈ […]
Continue Reading