ਵਾਰਿਸ ਪੰਜਾਬ ਦਾ, ਅਕਾਲੀ ਦਲ (ਪੁਨਰ ਸੁਰਜੀਤ) ਤੇ ਬਸਪਾ ਦਰਮਿਆਨ ਗੱਠਜੋੜ ਲਗਪਗ ਤੈਅ
ਚੰਡੀਗੜ੍ਹ 23 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਨਵਾਂ ਗੱਠਜੋੜ ਹੋ ਸਕਦਾ ਹੈ। ਇਸ ਦੌਰਾਨ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਵਾਰਿਸ ਪੰਜਾਬ ਦੇ’ ਦਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਚੋਣ ਗੱਠਜੋੜ ਲਗਪਗ ਤੈਅ ਹੋ ਗਿਆ […]
Continue Reading