ਪਟਿਆਲ਼ਾ ‘ਚ ਕੋਲਡ ਡ੍ਰਿੰਕ ਦੀ ਦੁਕਾਨ ’ਤੇ ਚਾਈਨਾ ਡੋਰ ਵੇਚ ਰਿਹਾ ਦੁਕਾਨਦਾਰ ਪੁਲਿਸ ਨੇ ਦਬੋਚਿਆ

ਪਟਿਆਲਾ, 31 ਜਨਵਰੀ,ਬੋਲੇ ਪੰਜਾਬ ਬਿਊਰੋ ;ਪੰਜਾਬ ਵਿੱਚ ਚਾਈਨਾ ਡੋਰ ਦੀ ਕਾਲਾਬਾਜ਼ਾਰੀ ਸਖ਼ਤ ਪਾਬੰਦੀਆਂ ਦੇ ਬਾਵਜੂਦ ਰੁਕਣ ਦਾ ਨਾਮ ਨਹੀਂ ਲੈ ਰਹੀ। ਹਾਲਾਂਕਿ ਚਾਈਨਾ ਡੋਰ ਕਾਰਨ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਕਈ ਜ਼ਖ਼ਮੀ ਵੀ ਹੋਏ ਹਨ। ਕਈ ਲੋਕ ਪੈਸਿਆਂ ਦੇ ਲਾਲਚ ਵਿੱਚ ਇਹ ਖ਼ਤਰਨਾਕ ਡੋਰ ਵੇਚਣ ਤੋਂ ਬਾਜ਼ ਨਹੀਂ ਆ ਰਹੇ।ਇਹੋ ਜਿਹਾ ਹੀ […]

Continue Reading

ਪਟਿਆਲ਼ਾ ਵਿਖੇ ਚਾਈਨਾ ਡੋਰ ਦੀ ਲਪੇਟ ‘ਚ ਆਉਣ ਕਾਰਨ ਔਰਤ ਗੰਭੀਰ ਜ਼ਖ਼ਮੀ

ਪਟਿਆਲਾ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਭਾਵੇਂ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀ ਸਖ਼ਤੀ ਦੇ ਬਾਵਜੂਦ ਚਾਈਨਾ ਡੋਰ ਦਾ ਕਹਿਰ ਸ਼ਾਹੀ ਸ਼ਹਿਰ ‘ਚ ਹਾਲੇ ਵੀ ਜਾਰੀ ਹੈ। ਤਾਜ਼ਾ ਮਾਮਲਾ ਐਤਵਾਰ ਨੂੰ ਸਾਹਮਣੇ ਆਇਆ ਜਦੋਂ ਇਕ ਔਰਤ ਚਾਈਨਾ ਡੋਰ ਦੀ ਲਪੇਟ ‘ਚ ਆਈ ਤੇ ਡੋਰ ਨੇ ਸਕੂਟਰੀ ਸਵਾਰ ਔਰਤ ਦਾ ਗਲ਼ਾ ਬੁਰੀ ਤਰ੍ਹਾਂ […]

Continue Reading

ਪਟਿਆਲਾ ਵਿਖੇ ਮਿਲੀ ਵੱਡੀ ਮਾਤਰਾ ਵਿੱਚ ਚਾਈਨਾ ਡੋਰ

ਪਟਿਆਲਾ, 8 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਟਿਆਲਾ ਵਿੱਚ ਇੱਕ ਟਨ ਚਾਈਨਾ ਡੋਰ ਬਰਾਮਦ ਕੀਤੀ ਹੈ। ਬੋਰਡ ਦੇ ਵਾਤਾਵਰਨ ਇੰਜੀਨੀਅਰ ਦੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋ ਚਾਈਨਾ ਡੋਰ ਦੇ 330 ਗੁੱਟੇ ਬਰਾਮਦ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. (ਡਾ.) ਆਦਰਸ਼ ਪਾਲ ਵਿਗ ਨੇ ਦੱਸਿਆ ਕਿ […]

Continue Reading

ਪੰਜਾਬ ਪੁਲਿਸ ਨੇ ਚਾਈਨਾ ਡੋਰ ‘ਤੇ ਸਖ਼ਤੀ ਵਧਾਈ, 1000 ਤੋਂ ਵੱਧ ਗੱਟੂ ਬਰਾਮਦ

ਅੰਮ੍ਰਿਤਸਰ, 3 ਜਨਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਸੈਂਟਰਲ ਇਲਾਕੇ ‘ਚੋਂ ਹੁਣ ਤੱਕ ਪੁਲਿਸ ਨੇ 1000 ਤੋਂ ਵੱਧ ਚਾਈਨਾ ਡੋਰ ਦੇ ਗੱਟੂ ਬਰਾਮਦ ਕੀਤੇ ਹਨ।ਇਸ ਸਬੰਧੀ ਏਸੀਪੀ ਜਸਪਾਲ ਸਿੰਘ ਨੇ ਦੱਸਿਆ ਕਿ ਡਰੋਨ ਦੇ ਜਰੀਏ ਪਤੰਗਬਾਜ਼ੀ ਕਰਨ ਵਾਲੇ ਬੱਚਿਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਹੜੇ ਬੱਚੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਹੋਏ ਨਜ਼ਰ ਆਉਂਦੇ ਹਨ […]

Continue Reading