ਮੋਹਾਲੀ ‘ਚ ਚਾਰ ਮੰਜ਼ਿਲਾਂ ਬਿਲਡਿੰਗ ਦੀ ਗਰਿੱਲ ਡਿੱਗੀ, ਬੱਚੇ ਦੀ ਮੌਤ
ਮੋਹਾਲੀ, 7 ਜਨਵਰੀ,ਬੋਲੇ ਪੰਜਾਬ ਬਿਊਰੋ :ਮੋਹਾਲੀ ਦੇ ਪਿੰਡ ਮੋਲੀ ਦੇ ਵਿੱਚ ਬਣ ਰਹੀ ਚਾਰ ਮੰਜ਼ਿਲਾਂ ਬਿਲਡਿੰਗ ਦੀ ਗਰਿੱਲ ਡਿੱਗਣ ਕਾਰਨ 12 ਸਾਲਾਂ ਬੱਚੇ ਦੀ ਮੌਤ ਹੋ ਗਈ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਮਿਲੀ ਜਾਣਕਾਰੀ ਗਰਿੱਲ ਬੱਚੇ ਦੇ ਆਰ-ਪਾਰ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
Continue Reading