ਪ੍ਰਾਪਰਟੀ ਡੀਲਰ ਦੇ ਘਰ ਤੇ ਗੋਲੀਬਾਰੀ ਕਰਨ ਵਾਲੇ ਗੈਂਗਸਟਰ ਹੈਪੀ ਜੱਟ ਦੇ ਚਾਰ ਸ਼ੂਟਰ ਗ੍ਰਿਫ਼ਤਾਰ
ਅਮ੍ਰਿਤਸਰ 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਿਮਾਚਲ ਪ੍ਰਦੇਸ਼ ਤੋਂ ਜਬਰੀ ਵਸੂਲੀ ਅਤੇ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਤਕਨੀਕੀ ਜਾਣਕਾਰੀ ਅਤੇ ਪੂਰੀ ਜਾਂਚ ਦੇ ਆਧਾਰ ‘ਤੇ ਸ਼ਨੀਵਾਰ ਕੀਤੀ ਗਈ। ਦੋਸ਼ੀਆਂ ਦੀ ਪਛਾਣ ਰਾਮ ਸਿੰਘ ਉਰਫ ਰੋਮਨ, ਹਰਪ੍ਰੀਤ ਸਿੰਘ ਉਰਫ ਹੈਪੀ, ਸਤਨਾਮ ਸਿੰਘ ਅਤੇ ਸਿਕੰਦਰ […]
Continue Reading