ਕਾਲਜ ਪੜ੍ਹਦੇ ਨੌਜਵਾਨ ਦੀ ਚਿੱਟੇ ਨਾਲ ਮੌਤ

ਭੀਖੀ 26 ਜੁਲਾਈ ,ਬੋਲੇ ਪੰਜਾਬ ਬਿਊਰੋ; ਭੀਖੀ ਨਜ਼ਦੀਕ ਪਿੰਡ ਮੋਹਰ ਸਿੰਘਵਾਲਾ ਵਿਖੇ ਰੋਇਲ ਕਾਲਜ ਬੋੜਾਵਾਲ ਵਿਚ ਪੜਦੇ 19 ਸਾਲਾਂ ਨੌਜਵਾਨ ਕਰਨਦੀਪ ਸਿੰਘ ਦੀ ਚਿੱਟੇ ਦਾ ਟੀਕਾ ਲਾਉਣ ਕਾਰਨ ਮੌਤ ਹੋ ਗਈ। ਅੱਜ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਗਏ ਲਿਬਰੇਸ਼ਨ ਪਾਰਟੀ ਦੇ ਸੂਬਾ ਆਗੂ ਕਾਮਰੇਡ ਰਾਜਵਿੰਦਰ ਰਾਣਾ, ਮਜ਼ਦੂਰ ਮੁਕਤੀ ਮੋਰਚਾ ਦੇ ਜਿ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਘਰਾਗਣਾ, […]

Continue Reading