ਪੁਰਾਣੀ ਪੈਨਸ਼ਨ ਸਕੀਮ ਬਹਾਲ ਦਾ ਲੰਗੜਾ ਨੋਟੀਫਿਕੇਸ਼ਨ! ਡਿਪਟੀ ਸਪੀਕਰ ਦੇ ਦਫਤਰ ਬਾਹਰ ਚਿਪਕਾਇਆ ਚੇਤਾਵਨੀ ਪੱਤਰ
ਗੜ੍ਹਸ਼ੰਕਰ, 9 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਐਲਾਨੇ ਸਾਂਝੇ ਐਕਸ਼ਨਾਂ ਦੀ ਲੜੀ ਵਜੋਂ ਤਹਿਸੀਲ ਗੜ੍ਹਸ਼ੰਕਰ ਅਤੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਥਾਨਕ ਬਿਜਲੀ ਦਫਤਰ ਵਿਖੇ ਇੱਕਠ ਕਰਕੇ ਡਿਪਟੀ ਸਪੀਕਰ ਪੰਜਾਬ ਜੈ ਕਿਸ਼ਨ ਰੌੜ੍ਹੀ ਦੇ ਦਫ਼ਤਰ ਵੱਲ ਮਾਰਚ ਕੀਤਾ ਤੇ ਦਫ਼ਤਰ […]
Continue Reading