ਦਿੱਲੀ ਕਮੇਟੀ ਤੇ ਐਸਜੀਪੀਸੀ ਦੀਆਂ ਚੋਣਾਂ ਸਮੇਂ ਸਿਰ ਕਰਵਾਓ: ਇੰਦਰਜੀਤ ਸਿੰਘ ਵਿਕਾਸਪੁਰੀ

ਧਾਰਮਿਕ ਸੰਸਥਾਵਾਂ ਨੂੰ ਕਿਸੇ ਵਿਅਕਤੀ ਜਾਂ ਧੜੇ ਦੀ ਨਿੱਜੀ ਜਾਗੀਰ ਨਾ ਬਣਨ ਦਿੱਤਾ ਜਾਵੇ ਨਵੀਂ ਦਿੱਲੀ, 24 ਸਤੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): 13 ਆਸਾ ਵੈਲਫੇਅਰ ਟਰੱਸਟ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਵਿਕਾਸਪੁਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਮੇਂ ਸਿਰ ਅਤੇ ਨਿਯਮਾਂ ਅਨੁਸਾਰ ਕਰਵਾਉਣ ਦੀ ਮੰਗ ਕੀਤੀ […]

Continue Reading