Asian Games ‘ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

ਚੰਡੀਗੜ੍ਹ, 26 ਸਤੰਬਰ ,ਬੋਲੇ ਪੰਜਾਬ ਬਿਊਰੋ;  ਏਸ਼ੀਆਈ ਖੇਡਾਂ ਦੇ ਪੁਰਸ਼ ਹਾਕੀ ਮੁਕਾਬਲੇ ਵਿੱਚ, ਮੌਜੂਦਾ ਚੈਂਪੀਅਨ ਭਾਰਤ ਨੇ ਮੇਜ਼ਬਾਨ ਜਾਪਾਨ ਨੂੰ 2-0 ਨਾਲ ਹਰਾ ਕੇ ਲਗਾਤਾਰ ਚੌਥੀ ਜਿੱਤ ਹਾਸਲ ਕੀਤੀ। ਇਸ ਜਿੱਤ ਨਾਲ ਭਾਰਤੀ ਟੀਮ ਪੂਲ ‘ਏ’ (Pool A) ਵਿੱਚੋਂ ਸੈਮੀਫਾਈਨਲ ਵਿੱਚ ਪਹੁੰਚ ਗਈ। ਭਾਰਤ ਲਈ ਅਭਿਸ਼ੇਕ ਅਤੇ ਹਰਮਨਪ੍ਰੀਤ ਸਿੰਘ ਨੇ ਇੱਕ-ਇੱਕ ਗੋਲ ਕੀਤਾ। ਇਸ ਤੋਂ […]

Continue Reading