ਭਾਜਪਾ ਦੇ ਸੱਦੇ ਤੇ ਚੰਨੀ ਦਾ ਕਰਾਰਾ ਜਵਾਬ

ਮੈਂ ਕਾਂਗਰਸ ਦਾ ਸੱਚਾ ਸਿਪਾਹੀ ਹਾਂ ਅਤੇ ਕਾਂਗਰਸ ਚ ਹੀ ਰਹਾਂਗਾ”- ਚੰਡੀਗੜ੍ਹ20 ਜਨਵਰੀ ,ਬੋਲੇ ਪੰਜਾਬ ਬਿਊਰੋ;  ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਅਤੇ ਭਾਜਪਾ ਆਗੂ ਕੇਵਲ ਢਿੱਲੋਂ ਵੱਲੋਂ ਦਿੱਤੇ ਗਏ ਸੱਦੇ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਬਰਨਾਲਾ ਵਿਖੇ ਮੀਡੀਆ […]

Continue Reading