ਭਲਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਹੁਸ਼ਿਆਰਪੁਰ, 24 ਫਰਵਰੀ, ਬੋਲੇ ਪੰਜਾਬ ਬਿਊਰੋ : ਮਹਾਸ਼ਿਵਰਾਤਰੀ ਉਤਸਵ ਦੇ ਮੌਕੇ ‘ਤੇ 25 ਫਰਵਰੀ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਆਈਏਐਸ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਵਿਦਿਅਕ ਸੰਸਥਾਵਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸ਼ਿਵਰਾਤਰੀ ਉਤਸਵ ਕਮੇਟੀ ਵੱਲੋਂ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਕੀਤੀ ਗਈ ਹੈ। ਜਿਨ੍ਹਾਂ […]

Continue Reading

12 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ 

ਚੰਡੀਗੜ੍ਹ, 11 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 12 ਫਰਵਰੀ ਨੂੰ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

Continue Reading

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਭਲਕੇ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 26 ਜਨਵਰੀ, ਬੋਲੇ ਪੰਜਾਬ ਬਿਊਰੋ : ਭਲਕੇ 27 ਜਨਵਰੀ ਦੀ ਤਿੰਨ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ, ਮੋਹਾਲੀ ਅਤੇ ਮਾਨਸਾ ਵਿੱਚ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਅਕ ਅਦਾਰਿਆਂ ਵਿੱਚ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ […]

Continue Reading

27 ਜਨਵਰੀ ਸਕੂਲਾਂ ‘ਚ ਛੁੱਟੀ ਦਾ ਐਲਾਨ 

ਚੰਡੀਗੜ੍ਹ, 26 ਜਨਵਰੀ ,ਬੋਲੇ ਪੰਜਾਬ ਬਿਊਰੋ : ਅੱਜ ਦੇਸ਼ ਭਰ ਦੇ ਅੰਦਰ ਗਣਤੰਤਰ ਦਿਵਸ ਦਾ ਮਨਾਇਆ ਗਿਆ ਹੈ। ਇਸੇ ਦੇ ਸਬੰਧ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਹਿੱਸਾ ਲਿਆ ਹੈ। ਜਾਣਕਾਰੀ ਇਹ ਹੈ ਕਿ ਪੰਜਾਬ ਦੇ ਮੋਹਾਲੀ ਅਤੇ ਮਾਨਸਾ ਜਿਲ੍ਹੇ ਅੰਦਰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਭਲਕੇ […]

Continue Reading

ਪੰਜਾਬ ਦੇ ਇੱਕ ਜਿਲ੍ਹੇ ‘ਚ ਇੱਕ ਦਿਨ ਦੀ ਛੁੱਟੀ ਦਾ ਐਲਾਨ

ਮਲੇਰਕੋਟਲਾ, 15 ਜਨਵਰੀ,ਬੋਲੇ ਪੰਜਾਬ ਬਿਊਰੋ :ਕੂਕਾ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪਹਿਲੀ ਵਾਰ 17 ਜਨਵਰੀ 2025 ਨੂੰ ਪੰਜਾਬ ਦੇ ਮਲੇਰਕੋਟਲਾ ਜ਼ਿਲ੍ਹੇ ਵਿੱਚ ਸਰਕਾਰੀ, ਅਰਧ-ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ ਅਤੇ ਬੈਂਕਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਪੱਲਵੀ ਨੇ ਇਸ ਛੁੱਟੀ ਦਾ ਐਲਾਨ ਕੀਤਾ ਹੈ।ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 […]

Continue Reading

ਜ਼ਿਮਨੀ ਚੋਣਾਂ: ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ

ਜ਼ਿਮਨੀ ਚੋਣਾਂ: ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਚੰਡੀਗੜ੍ਹ, 14 ਨਵੰਬਰ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸਮੇਤ ਚਾਰ ਜ਼ਿਲ੍ਹਿਆਂ ਅਧੀਨ ਆਉਂਦੇ […]

Continue Reading