Supreme Court ’ਚ ਹਿੰਦੀ ਨੂੰ ਸਰਕਾਰੀ ਭਾਸ਼ਾ ਬਣਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਖਾਰਜ
ਨਵੀਂ ਦਿੱਲੀ 25 ਸਤੰਬਰ,ਬੋਲੇ ਪੰਜਾਬ ਬਿਊਰੋ; ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉਸ ਜਨਹਿਤ ਪਟੀਸ਼ਨ (ਪੀਆਈਐੱਲ) ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਕੇਂਦਰ ਸਰਕਾਰ ਨੂੰ ਸਰਵਉੱਚ ਅਦਾਲਤ ਦੀ ਸਰਕਾਰੀ ਭਾਸ਼ਾ ਵਜੋਂ ਹਿੰਦੀ ਦੀ ਵਰਤੋਂ ਦੀ ਸਮੀਖਿਆ ਅਤੇ ਸਿਫ਼ਾਰਸ਼ ਕਰਨ ਲਈ ਇੱਕ ਕਮਿਸ਼ਨ ਗਠਿਤ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਭਾਰਤ ਦੇ ਮੁੱਖ […]
Continue Reading