ਚੰਡੀਗੜ ਜਾ ਰਹੇ ਪੰਜਾਬ ਦੇ ਮੁਲਾਜ਼ਮਾਂ ਤੇ ਕੀਤੇ ਜਬਰ ਦੀ ਕੀਤੀ ਸਖ਼ਤ ਨਿਖੇਧੀ

ਸੰਘਰਸ਼ੀ ਮੁਲਾਜ਼ਮਾਂ ਤੇ ਜਲ ਤੋਪਾਂ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਕੀਤੀ ਸਖ਼ਤ ਨਿਖੇਧੀ ਪਟਿਆਲਾ,12, ਮਾਰਚ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਬਜਟ ਵਿੱਚ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਦਾ ਕੋਈ ਅਜੰਡਾ ਨਾ ਰੱਖੇ ਜਾਣ ਖਿਲਾਫ ਵਿਧਾਨ ਸਭਾ ਵੱਲ ਤੈਅਸ਼ੁਦਾ ਸ਼ਾਂਤਮਈ ਮਾਰਚ ਕਰ ਰਹੇ ਮੁਲਾਜ਼ਮਾਂ ਉੱਤੇ ਚੰਡੀਗੜ ਦੇ ਦਾਖਲੇ ਤੇ ਪੁਲਿਸ […]

Continue Reading