ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ ਜਲਦ ਭਾਜਪਾ ‘ਚ ਹੋਣਗੇ ਸ਼ਾਮਿਲ
ਚੰਡੀਗੜ੍ਹ, 14 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਰਹੇ ਮੇਜਰ ਭੂਪਿੰਦਰ ਸਿੰਘ ਅੱਜ ਭਾਜਪਾ ਵਿੱਚ ਸ਼ਾਮਲ ਹੋਣਗੇ। ਮੇਜਰ ਭੂਪਿੰਦਰ ਸਿੰਘ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਕੱਤਰ ਰਹਿ ਚੁੱਕੇ ਹਨ ਅਤੇ ਸੁਖਬੀਰ ਸਿੰਘ ਬਾਦਲ ਦੇ ਕਰੀਬੀਆਂ ਵਿੱਚ […]
Continue Reading