ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ
ਚੰਡੀਗੜ੍ਹ/ਫਿਰੋਜ਼ਪੁਰ, 17 ਜੂਨ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਨਾਰਕੌਟਿਕ ਨੈੱਟਵਰਕਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 5.775 ਕਿਲੋਗ੍ਰਾਮ ਹੈਰੋਇਨ, 1.33 ਲੱਖ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ, ਕੇਐਫ 7.65 ਕੈਲੀਬਰ ਦੇ 39 ਜਿੰਦਾ ਕਾਰਤੂਸਾਂ ਅਤੇ […]
Continue Reading