ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਅੱਜ SGPC ਨੇ ਜਾਂਚ ਕਰ ਰਹੀ ਟੀਮ ਨੂੰ ਜਾਣਕਾਰੀ ਮੁਹੱਈਆ ਕਰਵਾਈ

ਅੰਮ੍ਰਿਤਸਰ, 29 ਜਨਵਰੀ,ਬੋਲੇ ਪੰਜਾਬ ਬਿਊਰੋ;ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਧਿਕਾਰਤ ਰੂਪ ਵਿੱਚ ਇਸ ਮਾਮਲੇ ਦੀ ਜਾਂਚ ਕਰ ਰਹੀ ਟੀਮ ਨੂੰ ਮੰਗੀ ਗਈ ਜਾਣਕਾਰੀ ਮੁਹੱਈਆ ਕਰਵਾ ਦਿੱਤੀ ਹੈ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ […]

Continue Reading