ਦਿੱਲੀ ਕਮੇਟੀ ਪ੍ਰਬੰਧਕ ਸੱਜਣ ਕੁਮਾਰ ਦੇ ਮਾਮਲੇ ਦੀ ਪੈਰਵਾਈ ਕਰਣ ਵਿਚ ਹੋਏ ਨਾਕਾਮਯਾਬ, ਜਿਸ ਕਰਕੇ ਸੱਜਣ ਕੁਮਾਰ ਹੋਇਆ ਬਰੀ: ਸਰਨਾ
ਨਵੀਂ ਦਿੱਲੀ 22 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਵਿਖ਼ੇ ਹੋਏ ਨਵੰਬਰ 1984 ਦੇ ਸਿੱਖ ਕਤਲੇਆਮ ਵਿਚ ਨਾਮਜਦ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਇਕ ਮਾਮਲੇ ਵਿਚ ਬਰੀ ਕਰ ਦਿੱਤਾ ਗਿਆ ਹੈ । ਇਸ ਮਾਮਲੇ ਤੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ […]
Continue Reading