ਦੇਸ਼ ਭਗਤ ਯੂਨੀਵਰਸਿਟੀ ਦੀ ਅਧਿਆਪਕਾ ਡਾ. ਨਵਜੋਤ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਜਿੱਤਿਆ ਸੋਨੇ ਦਾ ਤਮਗਾ
ਮੰਡੀ ਗੋਬਿੰਦਗੜ੍ਹ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਦੀ ਅਧਿਆਪਕਾ ਡਾ. ਨਵਜੋਤ ਕੌਰ ਨੇ ਪ੍ਰਸਿੱਧ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 76 ਕਿਲੋਗ੍ਰਾਮ ਭਾਰ ਵਰਗ ਦੀ ਕੁਸ਼ਤੀ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਯੂਨੀਵਰਸਿਟੀ ਦਾ ਨਾਂ […]
Continue Reading