ਪਾਵਰਲਿਫਟਿੰਗ ਵਿੱਚ ਪ੍ਰੱਭਨੂਰ ਸਿੰਘ ਨੇ ਜਿੱਤਿਆ ਸੋਨ ਤਮਗਾ

ਜਲੰਧਰ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ;ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਗੁਰੂ ਗੋਬਿੰਦ ਸਿੰਘ ਸਟੇਡੀਅਮ, ਜਲੰਧਰ ਵਿਖੇ ਕਰਵਾਏ ਗਏ ਜਲੰਧਰ ਜ਼ਿਲ੍ਹਾ ਪੱਧਰੀ ਪਾਵਰਲਿਫਟਿੰਗ ਸਬ – ਜੂਨੀਅਰ ਮੁਕਾਬਲਿਆਂ ਵਿੱਚ ਸੰਤ ਨਗਰ, ਲਾਡੋਵਾਲੀ ਰੋਡ, ਜਲੰਧਰ ਸ਼ਹਿਰ ਦੇ ਵਸਨੀਕ ਪ੍ਰੱਭਨੂਰ ਸਿੰਘ, ਪੁੱਤਰ ਸ੍ਰੀ ਕਮਲਜੋਤ ਸਿੰਘ, ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 93 ਕਿਲੋਗ੍ਰਾਮ ਵਰਗ ਵਿੱਚ 450 ਕਿਲੋ ਭਾਰ ਚੱਕ ਕੇ […]

Continue Reading