10 ਅਗਸਤ ਦੇ ‘ਜੇਲ੍ਹ ਭਰੋ ਅੰਦੋਲਨ’ ਦੀਆਂ ਤਿਆਰੀਆਂ ਮੁਕੰਮਲ:—- ਕਾਮਰੇਡ ਰਾਜਵਿੰਦਰ ਰਾਣਾ
ਕੋਰਪੋਰੇਟ ਪੱਖੀ ਤੇ ਮਜ਼ਦੂਰ ਕਿਸਾਨ ਵਿਰੋਧੀ ਨੀਤੀਆਂ ਚਲਾਉਣ ਵਾਲੀ ਮੋਦੀ ਸਰਕਾਰ ਨੂੰ ਚਲਦਾ ਕਰਨਾ ਜ਼ਰੂਰੀ: ਮਜ਼ਦੂਰ ਆਗੂ ਮਾਨਸਾ 9 ਅਗਸਤ ,ਬੋਲੇ ਪੰਜਾਬ ਬਿਊਰੋ;ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ 10 ਅਗਸਤ (ਸੋਮਵਾਰ) ਨੂੰ ਦਿੱਤੇ ਗਏ ਦੇਸ਼-ਵਿਆਪੀ ‘ਜੇਲ੍ਹ ਭਰੋ ਅੰਦੋਲਨ’ ਦੇ ਸੱਦੇ ਦੀਆਂ ਤਿਆਰੀਆਂ ਵਜੋਂ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੀ ਇੱਕ ਵਿਸ਼ੇਸ਼ ਮੀਟਿੰਗ […]
Continue Reading