ਪੰਜਾਬ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਦੀ ਮੌਤ

ਹੁਸ਼ਿਆਰਪੁਰ 28 ਅਕਤੂਬਰ ,ਬੋਲੇ ਪੰਜਾਬ ਬਿਊਰੋ; ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਬੰਦ ਫਿਰੋਜ਼ਪੁਰ ਦੇ ਇੱਕ ਗੈਂਗਸਟਰ ਦੀ ਸਿਹਤ ਵਿਗੜਨ ਤੋਂ ਬਾਅਦ ਮੌਤ ਹੋ ਗਈ। ਉਸਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਮੌਤ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ। ਮਾਮਲੇ […]

Continue Reading