ਜੱਗੀ ਜੋਹਲ ਨੂੰ ਡਿਪਲੋਮੈਟਿਕ ਪ੍ਰੋਟੈਕਸ਼ਨ ਦੇ ਕੇ ਭਾਰਤ ਤੋਂ ਵਾਪਸੀ ਯਕੀਨੀ ਬਣਾਏ ਬ੍ਰਿਟੇਨ, ਸਰਕਾਰ ’ਤੇ ਵਧਿਆ ਦਬਾਅ: ਦਬਿੰਦਰਜੀਤ ਸਿੰਘ

ਨਵੀਂ ਦਿੱਲੀ, 2 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਜੱਗਤਾਰ ਸਿੰਘ ਜੌਹਲ ਦਾ ਮਾਮਲਾ ਹੁਣ ਸਿਰਫ਼ ਇੱਕ ਬ੍ਰਿਟਿਸ਼ ਨਾਗਰਿਕ ਦੀ ਲੰਬੀ ਕਾਨੂੰਨੀ ਲੜਾਈ ਨਹੀਂ ਰਿਹਾ—ਇਹ ਬ੍ਰਿਟਿਸ਼ ਸਰਕਾਰ ਦੀ ਕੂਟਨੀਤਕ ਇੱਛਾ-ਸ਼ਕਤੀ ਅਤੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਪ੍ਰਤੀ ਉਸ ਦੀ ਵਚਨਬੱਧਤਾ ਨਾਲ ਜੁੜਿਆ ਵੱਡਾ ਸਵਾਲ ਬਣ ਗਿਆ ਹੈ। ਜੌਹਲ ਨੂੰ ਤੁਰੰਤ ਡਿਪਲੋਮੈਟਿਕ ਪ੍ਰੋਟੈਕਸ਼ਨ ਦੇਣ ਅਤੇ ਉਸ ਦੀ […]

Continue Reading